ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਨੇ ਆਪਣਾ ਆਹੁਦਾ ਸੰਭਾਲਿਆ

ਜਗਰਾਉਂ (ਹਰਸ਼ ਧਾਲੀਵਾਲ) ਜਗਰਾਉ ਦੇ ਨਗਰ ਕੌਂਸਲ ਦੇ ਦਫਤਰ ਵਿੱਚ ਬਟਾਲਾ ਸ਼ਹਿਰ ਤੋਂ ਬਦਲੀ ਦੋਰਾਨ ਨਵੇਂ ਆਏ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ।ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਦੇ ਵਿਚ ਸਾਰੇ ਕੰਮ ਸਮੇਂ ਸਿਰ ਕੀਤੇ ਜਾਣਗੇ ਅਤੇ ਕਿਸੇ ਵੀ ਵਿਅਕਤੀ ਨੂੰ ਕੋਈ ਵੀ ਕੰਮਕਾਰ ਦੀ ਖੱਜਲ ਖ਼ੁਆਰ ਨਹੀਂ ਹੋਣ ਦਿੱਤ ਜਾਵੇਗਾ। ਪਬਲਿਕ ਦੇ ਕੰਮ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ। ਇਸ ਦੋਰਾਨ ਸੁਪਰਡੈਂਟ ਮਨੋਹਰ ਲਾਲ, ਜਤਿੰਦਰ ਸ਼ਰਮਾ,ਐਸ ਓ ਸਤਿਆਜੀਤ, ਦਵਿੰਦਰ ਸਿੰਘ, ਦਵਿੰਦਰ ਸਿੰਘ ਗਰਚਾ, ਨਿਸ਼ਾ ਸ਼ਰਮਾ ਆਦਿ ਮੌਜੂਦ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *