ਹਰਜਿੰਦਰ ਸਿੰਘ ਧਾਮੀ ਨੂੰ ਸ੍ਰੋਮਣੀ ਕਮੇਟੀ ਦਾ ਆਨਰੇਰੀ ਮੁ¤ਖ ਸਕ¤ਤਰ ਬਣਾਇਆ ਜਾਣਾ ਸ਼ਲਾਘਾਯੋਗ-ਭੁੰਗਰਨੀ


ਫਗਵਾੜਾ 1 ਦਸੰਬਰ (ਅਸ਼ੋਕ ਸ਼ਰਮਾ-ਚੇਤਨ ਸ਼ਰਮਾ) ਟਕਸਾਲੀ ਅਕਾਲੀ ਆਗੂ ਅਤੇ ਆਲ ਇੰਡੀਆ ਸੈਣੀ ਸਭਾ ਰਜਿ. ਪੰਜਾਬ ਦੇ ਪ੍ਰਧਾਨ ਗਿ. ਭਗਤ ਸਿੰਘ ਭੁੰਗਰਨੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁ¤ਖ ਸਕ¤ਤਰ (ਆਨਰੇਰੀ) ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਸ੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਧਾਮੀ ਦੇ ਰੂਪ ਵਿਚ ਇਕ ਗੁਰਸਿ¤ਖ ਵਕੀਲ ਨੂੰ ਇਹ ਮਾਣ ਬਖਸ਼ਣਾ ਸ਼ਲਾਘਾਯੋਗ ਹੈ। ਉਹਨਾਂ ਬੀਬੀ ਜਗੀਰ ਕੌਰ ਨੂੰ ਵੀ ਤੀਸਰੀ ਵਾਰ ਸ੍ਰੋਮਣੀ ਕਮੇਟੀ ਪ੍ਰਧਾਨ ਬਣਨ ਤੇ ਵਧਾਈ ਦਿ¤ਤੀ ਹੈ।

Geef een reactie

Het e-mailadres wordt niet gepubliceerd. Vereiste velden zijn gemarkeerd met *