ਪੀਰ ਬਾਬਾ ਜਾਨੀ ਸ਼ਾਹ ਦੀ ਯਾਦ ’ਚ ਸਲਾਨਾ ਮੇਲਾ ਅੱਜ

ਕਪੂਰਥਲਾ, 29 ਅਗਸਤ, ਇੰਦਰਜੀਤ ਸਿੰਘ
ਪੀਰ ਬਾਬਾ ਜਾਨੀ ਸ਼ਾਹ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਭੰਡਾਲ ਬੇਟ ਵਿਖੇ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਮੇਲਾ ਪ੍ਰਬੰਧਕ ਕਮੇਟੀ ਵਲੋ ਸਲਾਨਾ ਧਾਰਮਕ ਤੇ ਸਭਿਆਚਾਰਕ ਮੇਲਾ 30 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜ਼ੋਰਾ ਭੰਡਾਲ ਨੇ ਦੱਸਿਆ ਕਿ ਮੇਲੇ ਦੌਰਾਨ ਨਾਮਵਰ ਪੰਜਾਬੀ ਗਾਇਕ ਰਾਜਵੀਰ ਜਵੰਦਾ, ਸੂਰਜ ਝੰਡੇਰ ਤੇ ਹੋਰ ਗਾਇਕ ਰੰਗਾਰੰਗ ਪ੍ਰੋਗਰਾਮ ਪੇਸ਼ ਕਰਨਗੇ। ਮੇਲੇ ਦੌਰਾਨ ਸੰਗਤਾਂ ਸਵੇਰੇ ਦਰਬਾਰ ਤੇ ਚਾਂਦਰ ਤੇ ਝੰਡਾ ਚੜ੍ਹਾਉਣ ਦੀ ਰਸਮ ਮੇਲਾ ਪ੍ਰਬੰਧਕ ਕਮੇਟੀ ਵਲੋ ਸੰਗਤ ਦੇ ਸਹਿਯੋਗ ਨਾਲ ਅਦਾ ਕੀਤੀ ਜਾਵੇਗੀ, ਸੰਗਤਾਂ ਵਾਸਤੇ ਚਾਹ ਦੇ ¦ਗਰ ਤੇ ਠੰਡੇ ਮਿਠੇ ਜਲ ਦੀ ਛਬੀਲ ਤੇ ¦ਗਰ ਲਗਾਏ ਜਾਣਗੇ।

Geef een reactie

Het e-mailadres wordt niet gepubliceerd. Vereiste velden zijn gemarkeerd met *