ਗੁਰਦੁਆਰਾ ਸਾਹਿਬ ਲੀਅਜ ਵਿਖੇ ਗੁਰਮੱਤ ਸਮਾਗਮ 29 ਸਤੰਬਰ 2017

ਬੈਲਜੀਅਮ (ਪ.ਪ) ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੋਤੀ ਜੋਤ ਗੁਰੱਮਤ ਸਮਾਗਮ ਗੁਰਦੁਆਰਾ ਪ੍ਰਬਧੰਕ ਕਮੇਟੀ ਲੀਅਜ ਅਤੇ ਸਮੂਹ ਸਾਧ ਸੰਗਤ ਵਲੋਂ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਲੀਅਜ ਵਿਖੇ 29 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ 11 ਵਜੇ ਤੋ ਅਰੰਭ ਕੀਤੇ ਜਾਣਗੇ ਜਿਸ ਦੇ ਭੋਗ 1 ਅਕਤੂਬਰ ਦਿਨ ਐਤਵਾਰ ਨੂੰ ਪਾਏ ਜਾਣਗੇ।ਸਮੂਹ ਸਾਧ ਸੰਗਤ ਨੂੰ ਬੇਨਤੀ ਹੈ ਕਿ ਇਸ ਮੋਕੇ ਗੁਰੂ ਘਰ ਪਹੁੰਚ ਕੇ ਗੁਰੂ ਦੀ ਬਾਣੀ ਅਤੇ ਸੇਵਾ ਨਾਲ ਆਪਣਾ ਜੀਵਨ ਸਫਲਾ ਕਰੋ ਜੀ।

ਪਤਾ:-Rue St Léonard 625, 4000 Liège

Geef een reactie

Het e-mailadres wordt niet gepubliceerd. Vereiste velden zijn gemarkeerd met *