ਬੈਲਜੀਅਮ 16 ਅਕਤੂਬਰ(ਯ.ਸ) 29 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਸੰਗਤ ਸਾਹਿਬ ਸੰਤਿਰੂਧਨ ਵਿਖੇ ਗੁਰੁ ਨਾਨਕ ਸਾਹਿਬ ਜੀ ਦੇ ਆਗਮਨ ਪੁਰਬ ਦੀ ਖੁਸ਼ੀ ਵਿਚ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਏ ਜਾ ਰਹੇ ਹਨ ਜੋ 12 ਵਜੇ ਦੁਪਿਹਰ ਤੋ ਸ਼ੁਰੂ ਹੋ ਕੇ 4 ਵਜੇ ਤੱਕ ਸਮਾਪਤੀ ਪੜਾ ਤੇ ਪੁਜਣਗੇ ਇਹ ਜਾਣਕਾਰੀ ਗੁਰੂਘਰ ਦੇ ਮੁਖ ਸੇਵਾਦਾਰ ਭਾਈ ਕਰਨੈਲ ਸਿੰਘ ਨੇ ਦਿਤੀ।