ਪਿੰਡ ਨਵਾਂ ਠੱਠਾ ਵਿਖੇ ਮਾਘੀ ਦਾ ਮੇਲਾ 14 ਨੂੰ

ਕਪੂਰਥਲਾ, ਇੰਦਰਜੀਤ
ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਦਮਦਮਾ ਸਾਹਿਬ ਠ¤ਟਾ ਵਾਲਿਆਂ ਦੀ ਰਹਿਨੁਮਾਈ ਹੇਠ ਸਮੂਹ ਨਗਰ ਨਿਵਾਸੀ ਨਵਾਂ ਠ¤ਟਾ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 14 ਜਨਵਰੀ ਨੂੰ ਮਾਘੀ ਦਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਮੁ¤ਖ ਸੇਵਾਦਾਰ ਅਤੇ ਸਾਬਕਾ ਸਰਪੰਚ ਇੰਦਰਜੀਤ ਸਿੰਘ ਬਜਾਜ ਨੇ ਸਾਂਝੇ ਤੌਰ ਤੇ ਦ¤ਸਿਆ ਕਿ 12 ਜਨਵਰੀ ਨੂੰ ਸ੍ਰੀ ਅਖੰਡ ਪਾਠ ਰ¤ਖੇ ਜਾਣਗੇ ਜਿਨ੍ਹਾਂ ਦੇ ਭੋਗ 14 ਜਨਵਰੀ ਨੂੰ ਸਵੇਰੇ 10 ਵਜੇ ਪਾਏ ਜਾਣਗੇ, ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ । ਜਿਸ ਵਿਚ ਪ੍ਰਸਿ¤ਧ ਪੰਥਕ ਢਾਡੀ ਜਥੇ ਗਿਆਨੀ ਮਿਲਖਾ ਸਿੰਘ ਮੌਜੀ ਅਤੇ ਗਿਆਨੀ ਨਿਰਮਲ ਸਿੰਘ ਨੂਰ ਦੇ ਢਾਡੀ ਜਥੇ ਮਨੋਹਰ ਕੀਰਤਨ ਅਤੇ ਢਾਡੀਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ ।

Geef een reactie

Het e-mailadres wordt niet gepubliceerd. Vereiste velden zijn gemarkeerd met *