ਸਤਿਗੁਰੂ ਰਵਿਦਾਸ ਮਹਾਰਜ ਜੀ ਦਾ 641 ਵਾਂ ਗੁਰਪੁਰਬ ਗੁਰਦੁਆਰਾ ਸਿੰਘ ਸਭਾ ਮਾਰੇਨੇ (ਇਟਲੀ) ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਹਜਜ਼ੂਰੀ ਵਿੱਚ ਪਾਠ ਦੇ ਭੋਗ ਪਾਏ ਗਏ। ਭਾਈ ਜੀਵਨ ਸਿੰਘ ਜੀ ਵੱਲੋਂ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। 9 februari 20188 februari 2018 europesamacharGeen categorie