ਔਰਤਾਂ ‘ਚ 40 ਸਾਲ ਦੀ ਉਮਰ ਤੋਂ ਬਾਅਦ ਕੈਲਸ਼ੀਅਮ ਅਤੇ ਵਿਟਾਮਿਨ ਡੀ ਦੀ ਘਾਟ ਹੋਣ ਦਾ ਰੋਗ ਅਕਸਰ ਦੇਖਣ ਨੂੰ ਮਿਲਦਾ ਹੈ

ਫਗਵਾੜਾ 10 ਮਾਰਚ (ਅਸ਼ੋਕ ਸ਼ਰਮਾ-ਚੇਤਨ ਸ਼ਰਮਾ) ਖਾਸਕਰ ਔਰਤਾਂ ‘ਚ 40 ਸਾਲ ਦੀ ਉਮਰ ਤੋਂ ਬਾਅਦ ਕੈਲਸ਼ੀਅਮ ਅਤੇ ਵਿਟਾਮਿਨ ਡੀ ਦੀ ਘਾਟ ਹੋਣ ਦਾ ਰੋਗ ਅਕਸਰ ਦੇਖਣ ਨੂੰ ਮਿਲਦਾ ਹੈ।ਇਸ ਗੱਲ ਦਾ ਪ੍ਰਗਟਾਵਾ ਸੀਨੀਅਰ ਮੈਡੀਕਲ ਅਫਸਰ ਡਾ.ਦਵਿੰਦਰ ਸਿੰਘ ਸਿਵਲ ਹਸਪਤਾਲ ਫਗਵਾੜਾ ਨੇ ਕੀਤਾ।ਉਨ੍ਹਾਂ ਦੱਸਿਆ ਕਿ 15 ਮਾਰਚ ਸਵੇਰੇ 10 ਵਜੇ ਸਿਵਲ ਹਸਪਤਾਲ ਫਗਵਾੜਾ ਵਿਖੇ ਔਰਤਾਂ ਦੀਆਂ ਹੱਡੀਆਂ ਅਤੇ ਕੈਲਸ਼ੀਅਮ ਜਾਂਚ ਦਾ (ਬੀ.ਐਮ.ਡੀ) ਕੈਂਪ ਲਗਾਇਆ ਜਾਵੇਗਾ ਜੋ ਪ੍ਰਾਈਵੇਟ ਪੱਧਰ ‘ਤੇ 1500 ਫੀਸ ਅਦਾ ਕਰ ਕੀਤਾ ਜਾਂਦਾ ਹੈ ਹਸਪਤਾਲ ਵਿਖੇ ਹੋਵੇਗਾ।

Geef een reactie

Het e-mailadres wordt niet gepubliceerd. Vereiste velden zijn gemarkeerd met *