ਗੁਰਮੱਤ ਸਮਾਗਮ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਲੀਅਜ

ਬੈਲਜੀਅਮ 12 ਮਾਰਚ (ਯ.ਸ) ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਲੀਅਜ ਵਿਖੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁਰੱਤਾ ਗੁਰੂਗੱਦੀ ਨੂੰ ਸਮਰਪਿਤ ਗੁਰੂ ਅਮਰਦਾਸ ਜੀ, ਗੁਰੂ ਹਰਿ ਰਾਏ ਜੀ ਮਹਾਨ ਗੁਰੱਮਤ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ 23 ਮਾਰਚ 2018 ਨੂੰ 11 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦਾ ਅਰੰਭ ਕੀਤੇ ਜਾਣਗੇ ਅਤੇ 25 ਮਾਰਚ ਦਿਨ ਐਤਵਾਰ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ। ਸਮੂਹ ਸਾਧ ਸੰਗਤ ਨੂੰ ਬੇਨਤੀ ਹੈ ਕਿ ਇਸ ਮੌਕੇ ਧਨ, ਮਨ, ਤਨ ਨਾਲ ਸੇਵਾ ਕਰਕੇ ਆਪਣਾ ਜੀਵਨ ਸਫਲਾ ਕਰੋ ਜੀ।

625 rue saint Leonard

4000 Liege

Belgium

Geef een reactie

Het e-mailadres wordt niet gepubliceerd. Vereiste velden zijn gemarkeerd met *