ਕਮਲਾ ਨਹਿਰੂ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਕਾਲਜ ਦਾ ਨਾਮ ਕੀਤਾ ਰੋਸ਼ਨ 

ਫਗਵਾੜਾ 06 ਅਪ੍ਰੈਲ (ਅਸ਼ੋਕ ਸ਼ਰਮਾ – ਚੇਤਨ ਸ਼ਰਮਾ ) ਕਮਲਾ ਨਹਿਰੂ ਕਾਲਜ ਫਾਰ ਵੂਮੈਨ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਦੇ ਨਤੀਜਿਆ ਵਿੱਚ ਇਕ ਵਾਰ ਫਿਰ ਕਾਲਜ ਦਾ ਨਾਮ ਕੀਤਾ ਰੋਸ਼ਨ ਕੀਤਾ ਲ ਐਮ.ਏ ਅਰਥ ਸ਼ਾਸਤਰ ਦੀਆਂ ਤੀਜੇ ਸਮੈਸਟਰ ਦੀ ਦਿਵਿਆ ਰਾਣੀ ਨੇ 399 / 500 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀਵਿੱਚ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਸਮ੍ਰਿਤੀ ਸੂਦ ਨੇ 383/500 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਚੋਥਾ ਸਥਾਨ ਹਾਸਿਲ ਕਰਕੇ ਆਪਣੇ ਕਾਲਜ ਦਾ ਨਾਮ ਰੋਸ਼ਨ ਕੀਤਾ ਲ ਕਾਲਜ ਪ੍ਰਿੰਸਿਪਲ ਡਾ.ਕਿਰਣ ਵਾਲੀਆ ਨੇ ਵਿਦਿਆਰਥਣਾਂ ਤੇ ਵਿਭਾਗ ਦੇ ਪ੍ਰਧਿਆਪਕਾਂ ਨੂੰ ਵਧਾਈ ਦਿੰਦਿਆ ਹੋਇਆ ਓਜਵੱਲ ਭਵਿਖ ਦੀ ਕਾਮਨਾ ਕੀਤੀ।

Geef een reactie

Het e-mailadres wordt niet gepubliceerd. Vereiste velden zijn gemarkeerd met *