ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ’ਚ ਉਚਾ ਬੇਟ ਸਕੂਲ ਦੀ ਵਿਦਿਆਰਥਣ ਦਾ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 3 ਮਈ,
ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਚ ਕਰਵਾਏ ਗਏ ਜ਼ਿਲ੍ਹਾ ਪ¤ਧਰੀ ਪੰਜਾਬੀ ਭਾਸ਼ਣ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉ¤ਚਾ ਬੇਟ ਦੀ ਇਕ ਵਿਦਿਆਰਥਣ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਇਸ ਮੁਕਾਬਲੇ ਵਿਚ ਜ਼ਿਲ੍ਹੇ ਦੇ 13 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ । ਸਕੂਲ ਦੇ ਡਾਇਰੈਕਟਰ ਜਤਿੰਦਰਪਾਲ ਸਿੰਘ ਰੰਧਾਵਾ ਤੇ ਪ੍ਰਿੰਸੀਪਲ ਸਾਕਸ਼ੀ ਚੋਪੜਾ ਨੇ ਜ਼ਿਲ੍ਹਾ ਪ¤ਧਰੀ ਪੰਜਾਬੀ ਭਾਸ਼ਣ ਮੁਕਾਬਲੇ ਵਿਚ ਸਕੂਲ ਦੀ ਵਿਦਿਆਰਥਣ ਨੂੰ ਮੁਬਾਰਕਬਾਦ ਦਿ¤ਤੀ ।

Geef een reactie

Het e-mailadres wordt niet gepubliceerd. Vereiste velden zijn gemarkeerd met *