ਕੀ ਇਸ ਸਾਲ ਯੂਰਪ ਵਿਚ ਕਬੱਡੀ ਮੇਲੇ ਨਸ਼ਾ ਰਹਿਤ ਹੋਣਗੇ ?

ਜੁਲਈ ਮਹਿਨੇ ਤੋ ਗਰਮੀਆ ਦੀਆ ਦੋ ਮਹਿਨੇ ਦੀਆ ਛੁਟੀਆ ਹੁਦੇ ਹੀ ਯੂਰਪ ਵਿਚ ਖੇਡ ਮੇਲੇ ਸ਼ੁਰੂ ਹੋ ਜਾਦੇ ਹਨ ਜਿਨਾਂ ਵਿਚ ਇੰਡੀਆ ਤੋ ਮਹਿਗੇ ਭਾਅ ਦੇ ਖਿਡਾਰੀ ਲਿਆ ਕੇ ਇਕ ਇਕ ਕੱਪ ਜਿਤਣ ਲਈ ਜਿਥੇ ਲੱਖਾ ਯੂਰੋ ਖਰਚੇ ਜਾਦੇ ਹਨ ਉਥੇ ਨਾਲ ਹੀ ਨਸ਼ਾ ਕਰਨ ਜਾ ਨਸ਼ੇ ਵਾਲੇ ਟੀਕੇ ਲਾਉਣ ਵਾਲੇ ਖਿਡਾਰੀ ਵੀ ਇਨਾ ਮੇਚਾ […]

ਜਥੇਦਾਰ ਭੂਰਾ ਦੀ ਬੇਵਕਤੀ ਮੌਤ ‘ਤੇ ਚੜ੍ਹਦੀ ਕਲਾ ਐਨ ਆਰ ਆਈ ਸਪੋਰਟਸ਼ ਕਲੱਬ ਬੈਲਜ਼ੀਅਮ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਈਪਰ, ਬੈਲਜ਼ੀਅਮ 21 ਮਈ 2022 ( ਪ੍ਰਗਟ ਸਿੰਘ ਜੋਧਪੁਰੀ ) ਕੌਂਮੀ ਕਾਰਜਾਂ ਲਈ ਤੱਤਪਰ ਰਹਿਣ ਵਾਲੇ ਭਾਈ ਜਗਦੀਸ਼ ਸਿੰਘ ਭੂਰਾ ਪਿਛਲੇ ਦਿਨੀ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗੁਰਪੁਰੀ ਸਿਧਾਰ ਗਏ। ਚੜ੍ਹਦੀ ਕਲਾ ਐਨ ਆਰ ਆਈ ਸਪੋਰਟਸ਼ ਕਲੱਬ ਬੈਲਜ਼ੀਅਮ ਦੇ ਸਮੂਹ ਪ੍ਰਬੰਧਕਾਂ ਅਤੇ ਮੈਂਬਰਾਂ ਵੱਲੋਂ ਜਥੇਦਾਰ ਜਗਦੀਸ਼ ਸਿੰਘ ਭੂਰਾ ਦੀ ਇਸ ਬੇਵਕਤੀ ਮੌਤ ਤੇ ਅਫ਼ਸੋਸ […]

ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਯਾਦ ਵਿੱਚ

ਬੈਲਜ਼ੀਅਮ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 29 ਮਈ ਨੂੰ ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਉੱਘੇ ਕਬੱਡੀ ਖਿਡਾਰੀ ਸੰਦੀਪ ਸਿੰਘ ਸੰਧੂ ਨੰਗਲ ਅੰਬੀਆਂ ਜਿਨ੍ਹਾਂ ਨੂੰ ਇੱਕ ਖੇਡ ਮੇਲੇ ‘ਤੇ ਕਿਸੇ ਗੈਂਗਸਟਰ ਗਰੁੱਪ ਵੱਲੋਂ 14 ਮਾਰਚ ਨੂੰ ਮੱਲੀਆਂ ਪਿੰਡ ਵਿੱਚ ਗੋਲੀਆਂ ਮਾਰ ਕਤਲ ਕਰ ਦਿੱਤਾ ਸੀ ਦੀ ਯਾਦ ਵਿੱਚ ਬੈਲਜ਼ੀਅਮ ਦੇ ਕਬੱਡੀ ਪ੍ਰੇਮੀਆਂ […]

ਭਾਈ ਜਗਦੀਸ਼ ਸਿੰਘ ਭੂਰਾ ਦੀ ਬੇਵਕਤੀ ਮੌਤ ਤੇ ਪੰਥਕ ਹਲਕਿਆਂ ਵਿੱਚ ਸੋਗ ਦੀ ਲਹਿਰ

ਸਿੱਖ ਆਗੂਆਂ ਵੱਲੋਂ ਅਫਸੋਸ਼ ਦਾ ਪ੍ਰਗਟਾਵਾ ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਸਿੱਖ ਸੰਘਰਸ਼ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਜਲਾਵਤਨ ਸਿੰਘ ਆਗੂ ਭਾਈ ਜਗਦੀਸ਼ ਸਿੰਘ ਭੂਰਾ ਐਤਵਾਰ ਸਵੇਰੇ ਅਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਇਸ ਫਾਨੀ ਸੰਸਾਰ ‘ਤੋਂ ਕੂਚ ਕਰ ਗਏ। ਬੈਲਜ਼ੀਅਮ ਸਿੱਖ ਕੌਸ਼ਲ ਦੇ ਪ੍ਰਧਾਨ ਭਾਈ ਭੂਰਾ ਪਿਛਲੇ ਕੁੱਝ ਸਾਲਾਂ ‘ਤੋਂ ਕੈਂਸਰ ਦੀ […]

ਮਹਿਕ ਪੰਜਾਬ ਦੀ ਗਰੁੱਪ ਵਲੋ ਮਾਂ ਦਿਵਸ ਬੜੀ ਧੂੰਮ ਧਾਮ ਨਾਲ ਮਨਾਇਆ ਗਿਆ

ਬੈਲਜੀਅਮ 8 ਮਈ (ਹਰਚਰਨ ਸਿੰਘ ਢਿੱਲੋਂ ) ਬੈਲਜੀਅਮ ਦੇ ਸੰਤਰੂੰਧਨ ਇਲਾਕੇ ਵਿਚ ਕਲਚਰਲ ਪ੍ਰੋਗਰਾਮ ਕਰਵਾਉਣ ਵਲੇ ਮਹਿਕ ਪੰਜਾਬ ਦੀ ਗਰੁੱਪ ਦੇ ਬੀਬੀ ਪਲਵਿੰਦਰ ਕੌਰ ਬੀਬੀ ਜਸਪ੍ਰੀਤ ਕੌਰ ਅਤੇ ਬੀਬੀ ਸ਼ਰਮੀਲਾ ਜੀ ਵਲੋ ਅੱਜ ਐਤਵਾਰ ਨੂੰ ਮਾਂ ਦੀ ਯਾਦ ਵਿਚ ਮਾਂ ਦਿਵਸ ਮਨਾਇਆ ਗਿਆ, ਜਿਸ ਵਿਚ ਸਾਰੇ ਬੈਲਜੀਅਮ ਦੀਆਂ ਧੀਆਂ ਭੈਣਾਂ ਅਤੇ ਮਤਾਵਾਂ ਨੇ ਬੜੇ ਚਾਅ […]

ਪੰਜਾਬੀਏ ਜ਼ੁਬਾਨੇ ਨੀ ਰਕਾਨੇ ਮੇਰੇ ਦੇਸ਼ ਦੀਏ ਫਿੱਕੀ ਪੈ ਗਈ ਤੇਰੇ ਚਿਹਰੇ ਦੀ ਨੁਹਾਰ . ਗੁਰਦਾਸ ਮਾਨ

ਮਾਏ ਨੀ ਜੇ ਤੂੰ ਗੁਰਦਾਸ ਨੂੰ ਮਰਜਾਣਾ ਕਹਿੰਦੀ ਨਾ ਮਰਜਾਣੇ ਦੀ ਭੋਰਾ ਕੀਮਤ ਪੈਂਦੀ ਨਾ .ਗੁਰਦਾਸ ਮਾਨ ਰਾਜਗੁਰੂ ਸੁਖਦੇਵ ਭਗਤ ਸਿੰਘ ਫੁੱਲਾਂ ਜੋਗੇ ਰਹਿ ਗਏ ਕੁਰਸੀ ਦੇ ਭੁੱਖੇ ਕੁਰਸੀ ਲੈ ਕੇ ਬਹਿਗੇ .ਗੁਰਦਾਸ ਮਾਨ ਗੁਰਦਾਸ ਮਾਨ ਨੇ ਅੱਧੀ ਸਦੀ ਪੰਜਾਬੀ ਮਾਂ ਬੋਲੀ ਦੇ ਲੇਖੇ ਲਾਈ ਪੰਜਾਬੀ ਫ਼ਿਲਮ ਇੰਡਸਟਰੀ ਹੋਵੇ ਜਾਂ ਫਿਰ ਮਿਊਜ਼ਿਕ ਇੰਡਸਟਰੀ ਦੋਵਾਂ ਵਿੱਚ […]

ਹਰਦੀਪ ਸਿੰਘ ਸੰਧੂ ਬੈਲਜੀਅਮ ਨੂੰ ਪੋਤਰੇ ਦੀ ਦਾਤ ਦੀ ਬਹੁਤ ਬਹੁਤ ਵਧਾਈ

ਬੈਲਜੀਅਮ (ਅ. ਭੋਗਲ) ਹਰਦੀਪ ਸਿੰਘ ਸੰਧੂ ਹੁਰਾ ਨੂੰ ਵਾਹਿਗੁਰੂ ਵਲੋਂ ਦਿੱਤੀ ਪੋਤਰੇ ਦੀ ਦਾਤ ਨਾਲ ਪੂਰੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੋਲ ਹੈ। ਇਸ ਖੁਸ਼ੀ ਦੇ ਮੋਕੇ ਤੇ ਗੁਰਦਾਵਰ ਸਿੰਘ ਗਾਬਾ ਚਾਹਲ, ਕੁਲਵਿੰਦਰ ਸਿੰਘ ਮਿੰਟਾ, ਅਵਤਾਰ ਸਿੰਘ ਛੋਕਰ, ਬਲਿਹਾਰ ਸਿੰਘ, ਦਲਜੀਤ ਸਿੰਘ ਡੀਸਟ, ਪ੍ਰਤਾਪ ਸਿੰਘ ਅਤੇ ਬਾਕੀ ਦੋਸਤਾਂ ਮਿਤਰਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਯੋਰਪ […]

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਬੈਲਜ਼ੀਅਮ ਦੇ ਗੁਰਦਵਾਰਾ ਸਾਹਿਬ ਵਿਖੇ ਅਰਦਾਸ

ਈਪਰ, ਬੈਲਜ਼ੀਅਮ 30/12/ 2021 ( ਪ੍ਰਗਟ ਸਿੰਘ ਜੋਧਪੁਰੀ ) ਬਣਦੀਆਂ ਸਜ਼ਾਵਾਂ ਪੂਰੀਆਂ ਕੱਟਣ ਦੇ ਬਾਵਜੂਦ ਵੀ ਜੇਲ੍ਹਾਂ ਵਿੱਚ ਨਜ਼ਰਬੰਦ ਰਾਜਸੀ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਦੁਨੀਆਂ ਭਰ ਦੇ ਸਿੱਖ ਅਰਦਾਸਾਂ ਕਰ ਰਹੇ ਹਨ। ਜਿਵੇਂ ਸਿੱਖ ਪੰਥ ਦੇ ਸੱਦੇ ਤੇ ਦੁਨੀਆਂ ਦੇ ਹਰ ਕੋਨੇ ਵਿੱਚ ਮੌਜੂਦ ਸਿੱਖ ਆਪਣੇ ਨੇੜਲੇ ਗੁਰਦਵਾਰਾ ਸਾਹਿਬਾਨਾਂ ਵਿੱਚ ਕੌਂਮ ਦੇ ਸਰਮਾਏ […]

ਹੈਲੀਕਾਪਟਰ ਦੁਰਘਟਨਾ ਵਿੱਚ ਮਾਰੇ ਗਏ ਵਿਪਨ ਰਾਵਤ ਅਤੇ ਹੋਰਨਾਂ ਨੂੰ ਮੋਮਬੱਤੀਆਂ ਜਲਾ ਕੇ ਦਿੱਤੀ ਸ਼ਰਧਾਂਜਲੀ

ਪਟਿਆਲਾ- ਹੈਲੀਕਾਪਟਰ ਦੁਰਘਟਨਾ ਵਿੱਚ ਮਾਰੇ ਗਏ ਚੀਫ ਆਫ ਡਿਫੈਂਸ ਜਨਰਲ ਵਿਪਨ ਰਾਵਤ  ਉਹਨਾਂ ਦੀ ਪਤਨੀ ਮਧੂਲਿਕਾ ਰਾਵਤ ਸਮੇਤ 11 ਹੋਰ ਜਵਾਨ ਕੁਲ 13 ਵਿਅਕਤੀਆਂ ਦੀ ਮੋਤ ਹੋ ਗਈ ਸੀ ਨੂੰ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਦੀ ਕਲਿਆਣੀ ਮਾਤਾ ਗਊਸ਼ਾਲਾ ਵਿਖੇ ਮੋਮਬੱਤੀਆਂ ਜਲਾ ਕੇ ਦਿੱਤੀ ਸ਼ਰਧਾਂਜਲੀ ਦਿਤੀ ਗਈ। ਕਲਿਆਣੀ ਮਾਤਾ ਗਊਸ਼ਾਲਾ ਦੇ ਮੁੱਖ ਟਰਸਟੀ ਜਗਤਗੁਰੂ ਪੰਚਾਨੰਦ […]

ਦਿਲਚਸਪ ਕਹਾਣੀ ਅਤੇ ਸਾਰਥਕ ਕਾਮੇਡੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰੇਗੀ ਫ਼ਿਲਮ ‘ਸ਼ਾਵਾ ਨੀਂ ਗਿਰਧਾਰੀ ਲਾਲ’

 ਪੰਜਾਬ ਦੀ ਚਰਚਿਤ ਬੋਲੀ ਦੇ ਮਜ਼ਾਕੀਆ ਪਾਤਰ ਗਿਰਧਾਰੀ ਲਾਲ ਬਾਰੇ ਗਿੱਪੀ ਗਰੇਵਾਲ ਦੀ ਲਿਖੀ ਤੇ ਡਾਇਰੈਕਟ ਕੀਤੀ ਪੇਂਡੂ ਕਲਚਰ ਦੀਆਂ ਮਹਿਕਾਂ ਬਿਖੇਰਦੀ ਮਨੋਰੰਜਨ ਭਰਪੂਰ ਕਾਮੇਡੀ ਫਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦਾ ਟਰੇਲਰ ਬੀਤੇ ਦਿਨੀਂ  ਹੀ ‘ਚ ਰਿਲੀਜ਼ ਹੋਇਆ ਹੈ ਜਿਸ ਵਿਚ ਗਿੱਪੀ ਗਰੇਵਾਲ ਨੇ ਇੱਕ ਅਜਿਹੇ ਬੇਪ੍ਰਵਾਹ ਨੌਜਵਾਨ ਦਾ ਕਿਰਦਾਰ ਨਿਭਾਇਆ ਹੈ ਜੋ ਪਿੰਡ ਦੀਆਂ […]